ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਵਿਖੇ ਅੰਤਰ ਵਿਭਾਗ ਗਿੱਧਾ ਕੰਪੀਟੀਸ਼ਨ ਕਰਵਾਇਆ ਗਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 24 August 2015

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਵਿਖੇ ਅੰਤਰ ਵਿਭਾਗ ਗਿੱਧਾ ਕੰਪੀਟੀਸ਼ਨ ਕਰਵਾਇਆ ਗਿਆ

ਜਲੰਧਰ 24 ਅਗਸਤ (ਬਿਊਰੋ)- ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਵਿਖੇ ਅੰਤਰ ਵਿਭਾਗ ਗਿੱਧਾ ਕੰਪੀਟੀਸ਼ਨ ਕਰਵਾਇਆ ਗਿਆ। ਜਿਸ ਵਿੱਚ ਬੀ.ਏ ਆਰਟਸ ਵਿਭਾਗ, ਕਾਮਰਸ ਵਿਭਾਗ, ਕੰਮਪਿਊਟਰ ਸਾਇੰਸ ਵਿਭਾਗ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆ ਟੀਮਾਂ ਨੇ ਹਿੱਸਾ ਲਿਆ। ਇਨ੍ਹਾਂ ਚਾਰਾਂ ਟੀਮਾਂ ਵਿੱਚੋਂ 22 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਜੱਜਾਂ ਦੀ ਭੂਮਿਕਾ ਸ਼੍ਰੀਮਤੀ ਸਵੀਟੀ ਢਿਲੋ, ਡਾ. ਅਮਰਦੀਪ ਦਿਓਲ, ਅਤੇ ਡਾ. ਸੁਖਰਾਜ ਕੌਰ ਨੇ ਨਿਭਾਈ। ਮੰਚ ਦਾ ਸੰਚਾਲਨ ਸ਼੍ਰੀਮਤੀ ਕੁਲਦੀਪ ਕੋਰ ਅਤੇ ਸ਼੍ਰੀਮਤੀ ਰਾਜਵੰਤ ਕੋਰ ਨੇ ਕੀਤਾ। ਪ੍ਰਿੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆ ਨੂੰ ਵਧਾਈ ਦਿੱਤੀ।

No comments:

Post Top Ad

Your Ad Spot