ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀਆਂ ਖਿਡਾਰਨਾਂ ਨੇ ਸਕੁਐਸ਼ ਰੈਕੇਟ ਵਿਚ ਪ੍ਰਾਪਤ ਕੀਤਾ ਯੂਨਿਵਰਸਿਟੀ ਵਿੱਚ ਤੀਜਾ ਸਥਾਨ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 23 September 2016

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀਆਂ ਖਿਡਾਰਨਾਂ ਨੇ ਸਕੁਐਸ਼ ਰੈਕੇਟ ਵਿਚ ਪ੍ਰਾਪਤ ਕੀਤਾ ਯੂਨਿਵਰਸਿਟੀ ਵਿੱਚ ਤੀਜਾ ਸਥਾਨ

ਜਲੰਧਰ 23 ਸਤੰਬਰ (ਜਸਵਿੰਦਰ ਆਜ਼ਾਦ)- ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀਆਂ ਸਕੂਐਸ਼ ਰੈਕੇਟ ਦੀਆਂ ਖਿਡਾਰਨਾਂ ਨੇ ਗੁਰੂ ਨਾਨਕ ਦੇਵ ਯੂਨਿਵਰਸਿਟੀ ਅੰਮਿਤਸਰ ਵਿਚ ਹੋਏ ਅੰਤਰ ਕਾਲਜ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

No comments:

Post Top Ad

Your Ad Spot