ਡੀ.ਸੀ ਵਲੋਂ ਜਿਲੇ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 30 September 2016

ਡੀ.ਸੀ ਵਲੋਂ ਜਿਲੇ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ

ਜਲੰਧਰ 30 ਸਤੰਬਰ (ਜਸਵਿੰਦਰ ਆਜ਼ਾਦ)- ਡਿਪਟੀ ਕਮਿਸ਼ਨਰ ਜਲੰਧਰ ਨੇ ਪਾਕਿਸਤਾਨ ਨਾਲ ਲਗਦੀ ਭਾਰਤੀ ਸਰਹੱਦ  ਤੇ ਤਨਾਅ ਨੂੰ ਧਿਆਨ ਵਿਚ ਰੱਖਦੇ ਜਿਲਾ ਜਲੰਧਰ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ  ਛੁੱਟੀ ਤੇ ਚਲ ਰਹੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਤੁਰੰਤ ਆਪਣੀ ਡਿਊਟੀ ਤੇ ਵਾਪਸ ਹਾਜ਼ਰ ਹੋਣ ਦੀਆਂ ਵੀ ਹਦਾਇਤਾਂ ਕੀਤੀਆਂ ਹਨ । ਇਨਾਂ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਭਵਿੱਖ ਵਿਚ ਕੋਈ ਵੀ ਅਧਿਕਾਰੀ/ ਕਰਮਚਾਰੀ ਡਿਪਟੀ ਕਮਿਸ਼ਨਰ ਦੀ ਅਗੇਤਰੀ ਪ੍ਰਵਾਨਗੀ ਤੋਂ ਬਿਨਾਂ ਨਾ ਛੁੱਟੀ ਤੇ ਜਾਵੇਗਾ ਅਤੇ ਨਾ ਹੀ ਸਟੇਸ਼ਨ ਛੱਡੇਗਾ।

No comments:

Post Top Ad

Your Ad Spot