ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬਿਊਟੀ ਐਂਡ ਬਾਡੀ ਫਿਟਨੈਸ ਦਾ ਨਤੀਜਾ ਬੇਹੱਦ ਸ਼ਾਨਦਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 17 September 2016

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬਿਊਟੀ ਐਂਡ ਬਾਡੀ ਫਿਟਨੈਸ ਦਾ ਨਤੀਜਾ ਬੇਹੱਦ ਸ਼ਾਨਦਾਰ

ਜਲੰਧਰ 16 ਸਤੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬਿਊਟੀ ਐਂਡ ਬਾਡੀ ਫਿਟਨੈਸ ਦੇ ਸਮੈਸਟਰ ਦੂਜੇ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਜਿਸ ਵਿਚ ਪੂਜਾ ਪਪਨੇਜਾ ਨੇ 10 ਵਿਚੋਂ 9.9 ਸੀ. ਜੀ. ਪੀ. ਏ. ਪ੍ਰਾਪਤ ਕੀਤੀ ਅਤੇ ਕਾਲਜ ਵਿਚ ਪਹਿਲੇ ਸਥਾਨ ਤੇ ਰਹੀ। ਤੀਰਥ ਕੌਰ ਨੇ 9.4 ਸੀ. ਜੀ. ਪੀ. ਏ. ਨਾਲ ਕਾਲਜ ਵਿਚ ਦੂਜਾ ਸਥਾਨ ਹਾਸਿਲ ਕੀਤਾ। ਕੁਮਾਰੀ ਬਿੰਦੀਆ ਨੇ 9 ਸੀ. ਜੀ. ਪੀ. ਏ. ਨਾਲ ਤੀਸਰਾ ਅਤੇ ਨੀਰਜ ਅਤੇ ਅਜੀਤਪਾਲ ਨੇ 8.4 ਸੀ. ਜੀ. ਪੀ. ਏ. ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

No comments:

Post Top Ad

Your Ad Spot