ਹਰਜੀਤ ਸਿੰਘ ਨੇ ਦੁਸਾਂਝ ਕਲਾਂ ਚੌਂਕੀ ਦਾ ਚਾਰਜ ਸੰਭਾਲਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 9 October 2016

ਹਰਜੀਤ ਸਿੰਘ ਨੇ ਦੁਸਾਂਝ ਕਲਾਂ ਚੌਂਕੀ ਦਾ ਚਾਰਜ ਸੰਭਾਲਿਆ

ਚੌਂਕੀ ਇੰਚਾਰਜ ਹਰਜੀਤ ਸਿੰਘ
ਦੁਸਾਂਝ ਕਲਾਂ 8 ਅਕਤੂਬਰ (ਸੁਰਿੰਦਰ ਪਾਲ ਕੁੱਕੂ)- ਥਾਣਾ ਗੋਰਾਇਆਂ ਅਧੀਨ ਪੈਂਦੀ ਦੁਸਾਂਝ ਕਲਾਂ ਪੁਲਿਸ ਚੌਂਕੀ ਦੇ ਇੰਚਾਰਜ ਸ. ਸੁਰਜੀਤ ਸਿੰਘ ਦੇ ਇੱਥੋਂ ਬਦਲ ਜਾਣ ਕਾਰਨ ਉਹਨਾਂ ਦੀ ਥਾਂ ਨਵੇਂ ਇੰਚਾਰਜ ਏ.ਐੱਸ.ਆਈ. ਹਰਜੀਤ ਸਿੰਘ ਨੇ ਚੌਂਕੀ ਦਾ ਕਾਰਜ ਭਾਗ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਉਹਨਾਂ ਸਟਾਫ ਨਾਲ ਬੈਠਕ ਕੀਤੀ ਅਤੇ ਉਹਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਕਹੀ। ਉਹਨਾਂ ਨੇ ਨਸ਼ੇ ਦੇ ਸੌਦਾਗਰਾਂ ਨੂੰ ਭੈੜੇ ਕੰਮਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਫੜੇ ਜਾਣ ਤੇ ਬਖਸ਼ੇਨਹੀਂ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ। ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹੀ ਇਲਾਕੇ ਵਿੱਚ ਅਮਨੁਸ਼ਾਂਤੀ ਬੇਹਾਲ ਰਹਿ ਸਕਦੀ ਹੈ ਅਤੇ ਕਾਨੂੰਨ ਦੀ ਕਿਸੇ ਨੂੰ ਵੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

No comments:

Post Top Ad

Your Ad Spot