ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀ ਮਨਪ੍ਰੀਤ ਕੌਰ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚੋਂ ਪਹਿਲੇ ਸਥਾਨ ਤੇ ਰਹੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 5 October 2016

ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀ ਮਨਪ੍ਰੀਤ ਕੌਰ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚੋਂ ਪਹਿਲੇ ਸਥਾਨ ਤੇ ਰਹੀ

ਜਲੰਧਰ 5 ਅਕਤੂਬਰ (ਜਸਵਿੰਦਰ ਆਜ਼ਾਦ)- ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਐਮ. ਬੀ. ਈ. ਆਈ. ਟੀ. ਸਮੈਸਟਰ ਚੋਥੇ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚੋਂ ਮਨਪ੍ਰੀਤ ਕੋਰ ਨੇ 2000 ਵਿਚੋਂ 1515 ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ਤੇ ਰਹੀ ਅਤੇ ਸਰੋਜਿਨੀ ਗੁਪਤਾ 1402 ਅੰਕ ਲੈ ਕੇ ਦੂਜੇ ਸਥਾਨ ਤੇ ਰਹੀ ਅਤੇ ਸੁਖਮਣੀ 1351 ਅੰਕ ਲੈ ਕੇ ਤੀਜੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾ ਨੂੰ ਵਧਾਈ ਦਿੱਤੀ।

No comments:

Post Top Ad

Your Ad Spot