ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਯੂਥ ਫੈਸਟੀਵਲ ਵਿੱਚ ਕਾਰਟੂਨਿੰਗ ਤੇ ਫੋਟੋਗ੍ਰਾਫੀ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 3 November 2016

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਯੂਥ ਫੈਸਟੀਵਲ ਵਿੱਚ ਕਾਰਟੂਨਿੰਗ ਤੇ ਫੋਟੋਗ੍ਰਾਫੀ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ

ਜਲੰਧਰ 3 ਨਵੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਯੂਥ ਫੈਸਟੀਵਲ ਦੀਆਂ ਕਈ ਪ੍ਰਤੀਯੌਗਿਤਾਵਾਂ ਵਿੱਚ ਹਿੱਸਾ ਲਿਆ ਤੇ ਅਨੇਕਾ ਇਨਾਮ ਪ੍ਰਾਪਤ ਕੀਤੇ, ਜਿਨਾਂ ਵਿਚੋਂ ਕੁਮਾਰੀ ਬਰਿੰਦਰ ਨੇ ਫਾਈਨ ਆਰੱਟਸ ਮੁਕਾਬਲਿਆਂ ਵਿਚੋਂ ਕਾਰਟੂਨਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਕੁਮਾਰੀ ਪੂਜਾ ਦੇ ਫੋਟੋਗ੍ਰਾਫੀ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਜੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

No comments:

Post Top Ad

Your Ad Spot