ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਨੇ ਕਲਰ ਕੰਸੈਪਟ ਵਿਸ਼ੇ ਤੇ ਸੈਮੀਨਾਰ ਕੀਤਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 12 November 2016

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਨੇ ਕਲਰ ਕੰਸੈਪਟ ਵਿਸ਼ੇ ਤੇ ਸੈਮੀਨਾਰ ਕੀਤਾ

ਜਲੰਧਰ 12 ਨਵੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਨੇ ਕਲਰ ਕੰਸੈਪਟ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ। ਪਿਡਿਲਾਈਟ ਕੰਪਨੀ ਦੇ ਜਾਨਕਾਰ ਨੇ ਕਲਰ ਮੀਡੀਆ ਅਤੇ ਦਿਅਰ ਮੈਨੁਪੁਲੇਸ਼ਨ ਵਿਸ਼ੇ ਤੇ ਅਪਣਾ ਭਾਸ਼ਨ ਦਿਤਾ। ਬੀ. ਐਸ. ਸੀ. ਪਹਿਲੇ ਸਮੈਸਟਰ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਇਸ ਸੈਮੀਨਾਰ ਵਿਚ ਭਾਗ ਲਿਆ।

No comments:

Post Top Ad

Your Ad Spot