ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦੀ ਵਿਦਿਆਰਥਣ ਕੁਮਾਰੀ ਸੁਮਨਪ੍ਰੀਤ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚ ਦੂਜੇ ਸਥਾਨ ਤੇ ਰਹੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 5 November 2016

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦੀ ਵਿਦਿਆਰਥਣ ਕੁਮਾਰੀ ਸੁਮਨਪ੍ਰੀਤ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚ ਦੂਜੇ ਸਥਾਨ ਤੇ ਰਹੀ

ਜਲੰਧਰ 5 ਨਵੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦੀ ਪੋਲੀਟਿਕਲ ਸਾਇੰਸ ਵਿਭਾਗ ਦੀ ਵਿਦਿਆਰਥਣ ਕੁਮਾਰੀ ਸੁਮਨਪ੍ਰੀਤ, ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਪੋਲਿਟੀਕਲ ਸਾਇੰਸ ਆਨਰਜ ਦੀ ਸਮੈਸਟਰ ਛੇਵੇਂ ਦੀ ਪ੍ਰੀਖਿਆ ਵਿਚ 800 ਵਿਚੋਂ 576 ਅੰਕ ਪ੍ਰਾਪਤ ਕਰਕੇ ਯੂਨਿਵਰਸਿਟੀ ਵਿਚ ਦੂਜੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣ ਨੂੰ  ਉਸ ਦੀ ਉਪਲਬਧੀ ਤੇ ਵਧਾਈ ਦਿੱਤੀ।

No comments:

Post Top Ad

Your Ad Spot