ਕਾਂਗਰਸ ਤੇ ਅਕਾਲੀ ਦਲ ਨੂੰ ਝਟਕਾ ਪਿੰਡ ਚਾਹੜਪੁਰ ਦੇ 40 ਪਰਿਵਾਰ ਆਪ 'ਚ ਹੋਏ ਸ਼ਾਮਿਲ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 25 December 2016

ਕਾਂਗਰਸ ਤੇ ਅਕਾਲੀ ਦਲ ਨੂੰ ਝਟਕਾ ਪਿੰਡ ਚਾਹੜਪੁਰ ਦੇ 40 ਪਰਿਵਾਰ ਆਪ 'ਚ ਹੋਏ ਸ਼ਾਮਿਲ

ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲਿਆ ਨੂੰ ਸਨਮਾਨਿਤ ਕਰਨ ਉਪਰੰਤ ਸੰਨੀ ਰੰਧਾਵਾ ਆਪ ਵਰਕਰਾਂ ਨਾਲ
ਰਮਦਾਸ 25 ਦਸੰਬਰ (ਸਾਹਿਬ ਖੋਖਰ)  ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅਜਨਾਲਾ ਤੋ ਉਮੀਦਵਾਰ ਸੰਨੀ ਰਾਜਪ੍ਰੀਤ ਸਿੰਘ ਰੰਧਾਂਵਾ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਜਦ ਸਰਹੱਦੀ ਪਿੰਡ ਚਾਹੜਪੁਰ ਦੇ ਆਗੂ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਕਰੀਬ 40 ਪਰਿਵਾਰਾਂ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਤਿਲਾਜਲੀ ਦੇ ਕੇ ਆਪ ਦਾ ਸਾਥ ਦੇਣ ਦਾ ਪ੍ਰਣ ਕੀਤਾ ।ਆਪ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਕ ਮੁਖੀਆਂ ਗੁਰਮੁੱਖ ਸਿੰਘ, ਸਵਿੰਦਰ ਸਿੰਘ, ਨਿਰਮਲ ਸਿੰਘ, ਗੁਰਭੇਜ ਸਿੰਘ, ਪ੍ਰਦੀਪ ਸਿੰਘ, ਹਰਦੇਵ ਸਿੰਘ, ਜਗਰੂਪ ਸਿੰਘ, ਅਮਰਜੀਤ ੁਿਸੰਘ, ਮੁਖਤਾਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਬਲਜੀਤ ਸਿੰਘ, ਪ੍ਰੇਮ ਸਿੰਘ, ਗੁਰਮੁੱਖ ਸਿੰਘ, ਰਣਧੀਰ ਸਿੰਘ, ਬਲਵਿੰਦਰ ਸਿੰਘ, ਅਤਿੰਦਰਪਾਲ ਸਿੰਘ, ਰਣਬੀਰ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ, ਕਰਨੈਲ ਸਿੰਘ, ਸਰੂਪ ਸਿੰਘ, ਅਰਮਪਾਲ ੁਸਿੰਘ, ਅੰਮ੍ਰਿਤਪਾਲ ਸਿੰਘ, ਤਰਨਜੀਤ ਸਿੰਘ, ਜੰਟਾ ਮਸੀਹ, ਹਰਪ੍ਰੀਤ ਸਿੰਘ, ਪਲਵਿੰਦਰ ਸਿੰਘ, ਗੁਰਭੇਜ ਸਿੰਘ ਤੇ ਰਾਜਨ ਕੁਮਾਰ ਨੂੰ ਸੰਨੀ ਰੰਧਾਵਾ ਵੱਲੋ ਸਨਮਾਨਿਤ ਕੀਤਾ ੋਿਗਆ ਤੇ ਕਿਹਾ ਗਿਆ ਕਿ ਆਪ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ । ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੇ ਨਸ਼ਾ ਖੋਰੀ, ਬੇਰੁਜਗਾਰੀ ਤੇ ਭ੍ਰਿਸਟਾਚਾਰ ਨੂੰ ਖਤਮ ਕਰ ਦਿੱਤਾ ਜਾਵੇਗਾ । ਇਸ ਮੌਕੇ ਐਚ.ਐਸ.ਬੱਲ, ਅਜੀਤ ਸਿੰਘ ਰੰਧਾਵਾ, ਲਾਲ ਚੰਦ, ਪਰਮਜੀਤ ਬੱਗਾ, ਜਸਬੀਰ ਸਿੰਘ ਭਿੰਡਰ, ਪ੍ਰਿਤਪਾਲ ਸਿੰਘ, ਸੁਖਵੰਤ ਸਿੰਘ ਕੋਠੇ, ਸੋਨੂੰ ਭਿੰਡਰ, ਵਿਸ਼ਾਲ ਕੁਮਾਰ, ਪਰਮਿੰਦਰ ਕੌਰ ਰੰਧਾਵਾ ਇਸਤਰੀ ਆਗੂ, ਬੀਬੀ ਗੁਰਮੀਤ ਕੌਰ, ਬੀਬੀ ਕੰਸੋ ਤੋ ਇਲਾਵਾ ਵੱਡੀ ਗਿਣਤੀ ਵਿੱਚ ਆਮ ਵਰਕਰ ਮੌਜੂਦ ਸਨ ।

No comments:

Post Top Ad

Your Ad Spot