ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਨੇ ਇਕ ਦਿਨ ਦੀ ਵਰਕਸ਼ਾਪ ਲਗਾਈ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 13 December 2016

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਨੇ ਇਕ ਦਿਨ ਦੀ ਵਰਕਸ਼ਾਪ ਲਗਾਈ

ਜਲੰਧਰ 13 ਦਸੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਨੇ ਇਕ ਦਿਨ ਦੀ ਵਰਕਸ਼ਾਪ ਲਗਾਈ। ਇਸ ਵਰਕਸ਼ਾਪ ਦੁਆਰਾ ਮਾਹਿਰਾਂ ਨੇ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਇੰਨਡਸਟਰਿਅਲ ਮਸ਼ੀਨਾਂ ਦੀ ਉਪਯੋਜਿਕ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ। ਇਸ ਵਰਕਸ਼ਾਪ ਵਿੱਚ ਪੋਸਟ ਗਰੈਜਏਟ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ ਅਤੇ ਵਿਦਿਆਰਥਣਾਂ ਨੇ ਇੰਡਸਟਰੀ ਪੱਧਰ ਤੇ ਇਹਨਾਂ ਮਸ਼ੀਨਾਂ ਉੱਪਰ ਕਪੜੇ ਨੂੰ ਬਣਾਉਣਾ ਅਤੇ ਇੰਟਰਲੋਕ ਕਰਨਾ ਸਿੱਖਿਆ। ਕਾਲਜ ਦੇ ਪ੍ਰਿੰਸੀਪਲ ਨੇ ਇਸ ਲਈ ਫੈਸ਼ਨ ਡਿਜਾਇਨਿੰਗ ਵਿਭਾਗ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot