ਦਹੇਜ ਨੂੰ ਲੇ ਕੇ ਪਤੀ ਨੇ ਪਤਨੀ ਨਾਲ ਕੀਤੀ ਕੁੱਟਮਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 23 January 2017

ਦਹੇਜ ਨੂੰ ਲੇ ਕੇ ਪਤੀ ਨੇ ਪਤਨੀ ਨਾਲ ਕੀਤੀ ਕੁੱਟਮਾਰ

ਜਲਾਲਾਬਾਦ 23 ਜਨਵਰੀ (ਬਬਲੂ ਨਾਗਪਾਲ)-ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਪਾਲੋ ਬਾਈ ਪਤਨੀ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ  ਕਿ ਉਸ ਦੇ ਵਿਆਹ ਨੂੰ 3 ਸਾਲ ਦੇ ਕਰੀਬ ਹੋ ਗਏ ਹਨ ਤੇ ਇੱਕ ਬੱਚਾ ਵੀ ਹੈ, ਉਸ ਨੇ ਕਿਹਾ ਕਿ ਉਸ ਦਾ ਪਤੀ ਸ਼ੁਰੂ ਤੋਂ ਹੀ ਦਾਜ ਨੂੰ ਲੇ ਕੇ ਉਸ ਨਾਲ ਕੁੱਟਮਾਰ ਕਰਦਾ ਆ ਰਿਹਾ ਹੈ ਤੇ ਬੀਤੀ ਰਾਤ ਉਸ ਦੇ ਪਤੀ ਨੇ ਫਿਰ ਉਸ ਦੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਤੇ ਬਾਅਦ ਵਿੱਚ ਮੇਰੇ ਭਰਾ ਨੇ ਮੈਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਂਇਆ।

No comments:

Post Top Ad

Your Ad Spot