25 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 26 February 2017

25 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ 26 ਫਰਵਰੀ (ਬਬਲੂ ਨਾਗਪਾਲ)- ਥਾਣਾ ਸਦਰ ਪੁਲਿਸ ਨੇ 25 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐਚਸੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਪਿੰਡ ਚੱਕ ਸੁਹੇਲੇ ਵਾਲਾ ਵਿਖੇ ਗਸ਼ਤ ਦੋਰਾਨ ਫੋਜਾ ਸਿੰਘ ਉਰਫ ਫੌਜੀ ਪੁੱਤਰ ਸ਼ੇਰ ਸਿੰਘ ਵਾਸੀ ਸੋਹਣਗੜ ਤੋਂ 25 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜਿਸਨੂੰ ਗਿਰਫਤਾਰ ਕਰਕੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

No comments:

Post Top Ad

Your Ad Spot