ਐਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਇੰਨਸਟੀਚਿਊਟ 99 ਵਿੱਚ ਵਿਜਿਟ ਕੀਤਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 14 February 2017

ਐਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਇੰਨਸਟੀਚਿਊਟ 99 ਵਿੱਚ ਵਿਜਿਟ ਕੀਤਾ

ਜਲੰਧਰ 14 ਫਰਵਰੀ (ਗੁਰਕੀਰਤ ਸਿੰਘ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਂਰ ਵਿਮਨ ਜਲੰਧਰ ਦੇ ਕਾਸਮੋਟੋਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਇੰਨਸਟੀਚਿਊਟ 99 ਵਿੱਚ ਵਿਜਿਟ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਅਰੋਮਾ ਥੈਰੇਪੀ ਵਿਚ ਪ੍ਰਯੋਗ ਕੀਤੇ ਜਾਣ ਵਾਲੇ ਆਇਲਜ ਉਪਰ ਲੈਕਚਰ ਦਿੱਤਾ ਗਿਆ ਅਤੇ ਉਹਨਾਂ ਨੂੰ ਵੱਖ ਵੱਖ ਉਤਪਾਦਾਂ ਤਕਨੀਕਾਂ ਦੇ ਬਾਰੇ ਵਿੱਚ ਦੱਸਿਆ ਗਿਆ। ਵਿਦਿਆਰਥੀਆਂ ਨੇ ਇਸ ਲਾਭਕਾਰੀ ਵਿਜਿਟ ਵਿੱਚ ਉਤਸ਼ਾਹਪੂਰਵਕ ਹਿੱਸਾ ਲਿਆ।

No comments:

Post Top Ad

Your Ad Spot