ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 21 February 2017

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ

ਜਲਾਲਾਬਾਦ, 21 ਫਰਵਰੀ (ਬਬਲੂ ਨਾਗਪਾਲ)- ਮੰਡੀ ਘੁਬਾਇਆ ਦੇ ਚੌਕੀ ਇੰਚਾਰਜ ਭਗਵਾਨ ਸਿੰਘ ਵਲੋਂ ਚੌਕੀ ਦੇ ਬਾਹਰ ਨਾਕਾ ਲਗਾਇਆ ਗਿਆ। ਜਿਸ ਦੌਰਾਨ ਉਨਾਂ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਚੌਕੀ ਇੰਚਾਰਜ ਭਗਵਾਨ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਸੂਰਤ ਵਿੱਚ ਨਹੀਂ ਬਖ਼ਸ਼ਿਆਂ ਜਾਵੇਗਾ। ਇਸ ਮੌਕੇ ਉਨਾਂ ਨਾਲ ਹੌਲਦਾਰ ਮੁਖਤਿਆਰ ਸਿੰਘ, ਹੌਲਦਾਰ ਜਸਵੰਤ ਸਿੰਘ, ਹੌਲਦਾਰ ਹਰਬੇਲ ਸਿੰਘ ਆਦਿ ਮੌਜੂਦ ਸਨ।

No comments:

Post Top Ad

Your Ad Spot