ਬੱਚਿਆਂ ਨੇ ਕੀਤਾ ਗਊਸ਼ਾਲਾ ਦਾ ਦੌਰਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 20 February 2017

ਬੱਚਿਆਂ ਨੇ ਕੀਤਾ ਗਊਸ਼ਾਲਾ ਦਾ ਦੌਰਾ

ਜਲਾਲਾਬਾਦ, 20 ਫਰਵਰੀ (ਬਬਲੂ ਨਾਗਪਾਲ)-ਸਥਾਨਕ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਗਊਸ਼ਾਲਾ ਦੀ ਸੈਰ ਕਰਵਾਈ ਗਈ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਬੱਚਿਆਂ ਨੂੰ ਗਊਸ਼ਾਲਾ ਦੀ ਸੈਰ ਕਰਵਾਉਣਾ ਉਨਾਂ ਨੂੰ ਗਊਆਂ ਦੇ ਮਹੱਤਵ ਬਾਰੇ ਦੱਸਣਾ ਹੈ ਤਾਂਕਿ ਬੱਚੇ ਭਾਰਤੀ ਸੰਸਕ੍ਰਿਤੀ ਨਾਲ ਜੁੜੇ ਰਹਿਣ ? ਇਸ ਮੌਕੇ ਗਊਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੂੰ ਯਾਦਗਾਰ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

No comments:

Post Top Ad

Your Ad Spot