ਗੁਰ ਮਰਿਆਦਾ ਸਬੰਧੀ ਸਿੱਖ ਸਟੂਡੈਂਟ ਫੈਡਰੇਸ਼ਨ ਦਾ ਵਫ਼ਦ ਮੁੱਖ ਸਕੱਤਰ ਨੂੰ ਮਿਲਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 27 February 2017

ਗੁਰ ਮਰਿਆਦਾ ਸਬੰਧੀ ਸਿੱਖ ਸਟੂਡੈਂਟ ਫੈਡਰੇਸ਼ਨ ਦਾ ਵਫ਼ਦ ਮੁੱਖ ਸਕੱਤਰ ਨੂੰ ਮਿਲਿਆ

ਪਿੰਡ ਕੰਧਵਾਲਾ ਹਾਜ਼ਰ ਖਾਂ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਰਵਨੀਤ ਸਿੰਘ ਬਿੱਟੂ, ਗੋਲਡੀ ਕੰਬੋਜ, ਰੂਬੀ ਗਿਲ, ਸਾਹਬ ਸਿੰਘ ਗਿੱਲ ਅਤੇ ਰਵਨੀਤ ਸਿੰਘ ਬਿੱਟੂ ਦਾ ਸਨਮਾਨ ਕਰ ਰਹੇ ਪਾਰਟੀ ਆਗੂ।
ਜਲਾਲਾਬਾਦ 27 ਫਰਵਰੀ (ਬਬਲੂ ਨਾਗਪਾਲ) : ਜ਼ਿਲਾ ਫਾਜਿਲਕਾ ਦੇ ਅਧੀਨ ਵੱਖ ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ 'ਚ ਪਾਈਆਂ ਬੇ ਨਿਯਮਾਂ ਸਬੰਧੀ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦਾ ਇੱਕ ਵਫ਼ਦ ਕੌਮੀ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਮਿਲਿਆ। ਜਥੇਬੰਦੀ ਦੇ ਜ਼ਿਲਾ ਪ੍ਰਧਾਨ ਗੁਰਕੀਰਤਨ ਸਿੰਘ ਲੱਖੋਵਾਲੀ ਨੇ ਦੱਸਿਆ ਕਿ ਇਲਾਕੇ ਦੇ ਗੁਰਦੁਆਰਾ ਸਾਹਿਬਾ ਵਿੱਚ ਪੂਰਨ ਗੁਰ ਮਰਿਆਦਾ ਦਾ ਨਾ ਹੋਣਾ ਤੇ ਸਾਹਿਬ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਘੱਟ ਹੋਣਾ ਆਦਿ ਵਿਸ਼ਿਆਂ ਸਬੰਧੀ ਵਫ਼ਦ ਦੇ ਮੁੱਖ ਸਕੱਤਰ ਨੂੰ ਮੌਜੂਦਾ ਹਲਾਤਾਂ ਤੋਂ ਜਾਣੂ ਕਰਵਾਇਆ। ਮੁੱਖ ਸਕੱਤਰ ਹਰਚਰਨ ਸਿੰਘ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਖੁਦ ਇਸ ਮਾਮਲੇ ਦੀ ਜਾਂਚ ਕਰਨਗੇ।

No comments:

Post Top Ad

Your Ad Spot