ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਲੈ ਕੇ ਬੱਚਿਆਂ ਵਿਚਕਾਰ ਕਰਵਾਏ ਮੁਕਾਬਲੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 23 February 2017

ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਲੈ ਕੇ ਬੱਚਿਆਂ ਵਿਚਕਾਰ ਕਰਵਾਏ ਮੁਕਾਬਲੇ

ਜਲਾਲਾਬਾਦ, 23 ਫਰਵਰੀ (ਬਬਲੂ ਨਾਗਪਾਲ)-ਨਜ਼ਦੀਕ ਪੈਂਦੇ ਪਿੰਡ ਢੰਡੀ ਕਦੀਮ ਸਥਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪੰਜਾਬੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਜਿਸ ਵਿਚ ਬੱਚਿਆਾ ਨੇ ਮਾਤ ਭਾਸ਼ਾ ਵਿਚ ਲੋਕ ਗੀਤ, ਕਵਿਤਾ ਲੇਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਇਨਾਮ ਦਿੱਤੇ ਗਏ  ਮਾਤ ਭਾਸ਼ਾ ਦਿਵਸ ਦੇ ਸਬੰਧੀ ਪਿ੍ਰੰਸੀਪਲ ਸ਼੍ਰੀਮਤੀ ਅੰਜੂ ਰਾਣੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ  ਇਸ ਮੌਕੇ ਪੰਜਾਬੀ ਲੈਕਚਰਾਰ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਸੁਰਜੀਤ ਸਿੰਘ, ਦੀਦਾਰ ਸਿੰਘ, ਹਰਪ੍ਰੀਤ ਸਾਮਾ, ਸ਼੍ਰੀਮਤੀ ਕਿਰਨ ਬਾਲਾ, ਸਿਕੰਦਰ ਸਿੰਘ ਆਦਿ ਨੇ ਮਾਤ ਭਾਸ਼ਾ ਦੀ ਅਹਿਮੀਅਤ ਬਾਰੇ ਬੱਚਿਆਾ ਨੂੰ ਜਾਣੂ ਕਰਾਇਆ।

No comments:

Post Top Ad

Your Ad Spot