ਗੁਰਵਿੰਦਰ ਸਿੰਘ ਨਮਿਤ ਪਾਠ ਦਾ ਭੋਗ ਕੱਲ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 25 March 2017

ਗੁਰਵਿੰਦਰ ਸਿੰਘ ਨਮਿਤ ਪਾਠ ਦਾ ਭੋਗ ਕੱਲ

ਜਲਾਲਾਬਾਦ 25 ਮਾਰਚ (ਬਬਲੂ ਨਾਗਪਾਲ)- ਗੁਰਵਿੰਦਰ ਸਿੰਘ ਦੂਆ ਕਾਕਾ (31) ਜਿਸ ਦੀ ਕੱਲ ਛੋਟੀ ਉਮਰੇ ਇਕ ਰੇਲ ਹਾਦਸੇ ਦੋਰਾਨ ਦਰਦਨਾਕ ਮੌਤ ਹੋ ਗਈ ਸੀ ਦਾ ਅੱਜ ਸਵੇਰੇ 10 ਵਜੇ ਮੰਡੀ ਦੇ ਸ਼ਮਸ਼ਾਨ ਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 26 ਮਾਰਚ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਮੰਡੀ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ 'ਚ ਹੋਵੇਗੀ।

No comments:

Post Top Ad

Your Ad Spot