ਕਾਂਗਰਸ ਦੀ ਜਿੱਤ 'ਤੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 29 March 2017

ਕਾਂਗਰਸ ਦੀ ਜਿੱਤ 'ਤੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ

ਜਲਾਲਾਬਾਦ 29 ਮਾਰਚ (ਬਬਲੂ ਨਾਗਪਾਲ)-ਪਿੰਡ ਬੁਰਜ ਹਨੂੰਮਾਨਗੜ ਦੇ ਸਮੂਹ ਕਾਗਰਸੀ ਵਰਕਰਾਂ ਤੇ ਆਗੂਆਂ ਵੱਲੋਂ ਪੰਜਾਬ ਵਿਚ ਕਾਗਰਸ ਪਾਰਟੀ ਦੀ ਜਿੱਤ ਤੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਤੇ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ 30 ਮਾਰਚ ਨੂੰ ਸਵੇਰੇ 10 ਵਜੇ ਪਾਇਆ ਜਾਵੇਗਾ ? ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਜੀਤ ਸਿੰਘ ਚਹਿਲ, ਰਾਜਪਾਲ ਸਿੰਘ ਚਹਿਲ , ਬਹਾਦਰ ਰਾਮ ਸਾਬਕਾ ਸਰਪੰਚ, ਜਸਕਰਨ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਇਸ ਮੌਕੇ ਇਲਾਕਾ ਭਰ ਤੋਂ ਵੀ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ ?

No comments:

Post Top Ad

Your Ad Spot