ਕੈਪਟਨ ਦੀ ਅਗਵਾਈ ਹੇਠ ਪੰਜਾਬ ਖੁਸ਼ਹਾਲ, ਵਿਕਸਿਤ ਤੇ ਨਸ਼ਾ ਮੁਕਤ ਹੋਵੇਗਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 23 March 2017

ਕੈਪਟਨ ਦੀ ਅਗਵਾਈ ਹੇਠ ਪੰਜਾਬ ਖੁਸ਼ਹਾਲ, ਵਿਕਸਿਤ ਤੇ ਨਸ਼ਾ ਮੁਕਤ ਹੋਵੇਗਾ

ਜਲਾਲਾਬਾਦ, 23 ਮਾਰਚ (ਬਬਲੂ ਨਾਗਪਾਲ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਅਹੁਦਾ ਸੰਭਾਲਣ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਹਲਕਾ ਜਲਾਲਾਬਾਦ ਦੇ ਪਿੰਡ ਰੰਗੀਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਬਲਵੀਰ ਸਿੰਘ ਸੈਣੀ ਤੇ ਡਾ. ਬੇਅੰਤ ਸਿੰਘ ਰੰਗੀਲਾ ਜਰਨਲ ਸੈਕਟਰੀ ਬਲਾਕ ਜਲਾਲਾਬਾਦ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਖੁਸ਼ਹਾਲ, ਵਿਕਸਿਤ ਅਤੇ ਨਸ਼ਾ ਮੁਕਤ ਹੋਵੇਗਾ। ਉਨਾ ਕਿਹਾ ਕਿ ਕੈਪਟਨ ਪਹਿਲਾਂ ਵੀ ਪੰਜਾਬ ਦੇ ਸਫਲ ਮੁੱਖ ਮੰਤਰੀ ਸਾਬਤ ਹੋ ਚੁੱਕੇ ਹਨ ਅਤੇ ਇਸ ਵਾਰ ਵੀ ਸਫਲ ਹੋਣਗੇ, ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ 'ਚ ਤਜ਼ਰਬੇਕਾਰ, ਮਿਹਨਤੀ ਅਤੇ ਇਮਾਨਦਾਰ ਕੈਬਨਿਟ ਮੰਤਰੀ ਸ਼ਾਮਲ ਕਰਕੇ ਅਤੇ ਸਾਧਾਰਨ ਸਹੁੰ ਚੁੱਕ ਸਮਾਗਮ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਸੱਚੇ ਹਮਦਰਦ ਹਨ।

No comments:

Post Top Ad

Your Ad Spot