ਹੀਰਾਂ ਵਾਲੀ ਸਕੂਲ ਦੇ ਨਵੇਂ ਸੈਸ਼ਨ ਦੀ ਹਵਨ ਯੱਗ ਨਾਲ ਸ਼ੁਰੂਆਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 3 April 2017

ਹੀਰਾਂ ਵਾਲੀ ਸਕੂਲ ਦੇ ਨਵੇਂ ਸੈਸ਼ਨ ਦੀ ਹਵਨ ਯੱਗ ਨਾਲ ਸ਼ੁਰੂਆਤ

ਜਲਾਲਾਬਾਦ, 3 ਅਪ੍ਰੈਲ (ਬਬਲੂ ਨਾਗਪਾਲ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਹਵਨ ਕਰਵਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਵਿੱਚ ਪ੍ਰਿੰਸੀਪਲ ਸੁਤੰਤਰ ਪਾਠਕ ਕਬੂਲਸ਼ਾਹ ਖੁੱਬਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਮਾਤ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਅਤੇ ਸਕੂਲ ਨੂੰ ਬਿਹਤਰ ਬਣਾਉਣ ਲਈ ਸੈਸ਼ਨ 2016-17 ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਮੁੱਖ ਅਧਿਆਪਕਾ ਡਾ.ਨਵਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਨੂੰ ਦੇਸ਼ ਅਤੇ ਸਮਾਜ ਲਈ ਆਪਣੀ ਬਣਦੀ ਜਿੰਮੇਵਾਰੀ ਨੂੰ ਸਮਝਦੇ ਹੋਏ ਚੰਗਾ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।

No comments:

Post Top Ad

Your Ad Spot