ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 28 April 2017

ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜਲਾਲਾਬਾਦ, 28 ਅਪ੍ਰੈਲ (ਬਬਲੂ ਨਾਗਪਾਲ)- ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਪੰਜ ਬਾਣੀਆਂ ਦੇ ਨਿੱਤਨੇਮ ਕੀਤੇ ਗਏ ਉਪਰੰਤ ਭਾਈ ਸੰਤੋਖ ਸਿੰਘ, ਭਾਈ ਗੁਰਮੀਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਮਾਸਟਰ ਕੁਲਵੰਤ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਇਆ। ਇਸ ਮੌਕੇ ਮਾਸਟਰ ਮੋਹਨ ਸਿੰਘ, ਅਜੀਤ ਸਾਗਰ, ਸਤਪਾਲ, ਦਵਿੰਦਰ ਸਿੰਘ ਨੇ ਸੇਵਾ ਨਿਭਾਈ।

No comments:

Post Top Ad

Your Ad Spot