ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨ 'ਤੇ ਪਰਚਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 1 May 2017

ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨ 'ਤੇ ਪਰਚਾ

ਜਲਾਲਾਬਾਦ, 1 ਮਈ (ਬਬਲੂ ਨਾਗਪਾਲ):ਥਾਣਾ ਸਦਰ ਪੁਲਿਸ ਨੇ ਖੇਤ ਨੂੰ ਅੱਗ ਲਗਾਉਣ ਵਾਲੇ ਇਕ ਕਿਸਾਨ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹਰਮੀਤ ਲਾਲ ਨੇ ਦੱਸਿਆ ਕਿ ਪਿੰਡ ਕੱਟੀਆਂ ਵਾਲੀ ਵਿਖੇ ਚਿਮਨ ਸਿੰੰਘ ਪੁੱਤਰ ਬੱਘਾ ਸਿੰਘ ਵਾਸੀ ਕੱਟੀਆਂ ਵਾਲਾ ਨੇ ਆਪਣੇ ਖੇਤ ਦੀ ਨਾੜ ਨੂੰ ਅੱਗ ਲਗਾ ਦਿੱਤੀ। ਜਿਸ ਕਾਰਨ ਉਸ 'ਤੇ ਧਾਰਾ 188 ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

No comments:

Post Top Ad

Your Ad Spot