ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਬੋਹਜਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 29 May 2017

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਬੋਹਜਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਜਲੰਧਰ 29 ਮਈ (ਗੁਰਕੀਰਤ ਸਿੰਘ)- ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਬੋਹਜਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਮੈਂਬਰਾਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਕਲੱਬ ਮੈਂਬਰਾਂ ਵੱਲੋਂ ਰਾਹਗੀਰਾਂ ਨੂੰ ਰੋਕ ਕੇ ਗੁਰੂ ਕਾ ਲੰਗਰ ਕੜੀ ਚੌਲ ਅਤੇ ਠੰਡਾ ਮਿੱਠਾ ਜਲ ਛਕਾਇਆ ਗਿਆ। ਇਸ ਮੌਕੇ ਹਾਜ਼ਰ ਸਨ। ਸਰਪੰਚ ਸਿੰਦਰ ਸਿੰਘ ਬੋਹਜਾ, ਪ੍ਰਧਾਨ ਮਨਜਿੰਦਰ ਸਿੰਘ, ਅਮਨਦੀਪ ਸਿੰਘ, ਜਗਰਾਜ ਸਿੰਘ ,ਜਵਰਾਜ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਗੋਪੀ ਬਾਠ, ਮੰਨਟੂ, ਧਰਮਬੀਰ ਸਿੰਘ, ਚੰਨਣ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਗੁਰਦੀਪ ਸਿੰਘ, ਬਲਵਿੰਦਰ ਸਿੰਘ, ਗਿਆਨੀ ਸਵੀਟ ਸਾਪ, ਰੰਧਾਵਾ ਸਾਹਿਬ, ਗੁਰਦੀਪ ਸਿੰਘ ਬਿੱਟੂ, ਅਕਾਸਦੀਪ ਸਿੰਘ, ਬਲਵੰਤ ਸਿੰਘ, ਗਗਨਦੀਪ ਸਿੰਘ, ਜਗਨੂਰ ਸਿੰਘ ,ਦਲਬੀਰ ਸਿੰਘ ਆਦਿ ਹਾਜ਼ਰ ਸਨ।

No comments:

Post Top Ad

Your Ad Spot