ਸੇਂਟ ਸੋਲਜਰ ਵਲੋਂ ਮੀਡੀਆ ਅਤੇ ਐਮ.ਸੀ.ਏ ਦੇ ਵਿਦਿਆਰਥੀ ਸਨਮਾਨਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 27 June 2017

ਸੇਂਟ ਸੋਲਜਰ ਵਲੋਂ ਮੀਡੀਆ ਅਤੇ ਐਮ.ਸੀ.ਏ ਦੇ ਵਿਦਿਆਰਥੀ ਸਨਮਾਨਿਤ

ਜਲੰਧਰ 27 ਜੂਨ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਮੀਡਿਆ ਇੰਟਰਟੇਨਮੈਂਟ ਐਂਡ ਫਿਲਮ ਟੈਕਨੋਲਾਜੀ ਅਤੇ ਐਮ.ਸੀ.ਏ ਦੇ ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ, ਪ੍ਰੋ.ਚੇਅਰਮੈਨ ਪ੍ਰਿੰਸ ਚੋਪੜਾ ਨੇ ਐਮ.ਸੀ.ਏ ਦੇ ਵਿਦਿਆਰਥੀਆਂ ਰਚਨਾ (99%), ਸੰਚਿਤਾ (98%), ਆਕਾਸ਼ਦੀਪ (98%), ਮੋਨਿਕਾ (98%), ਨੀਤੂ (96%), ਸਿਮਨਦੀਪ (95%), ਰਿਆ (95%) ਅਤੇ ਮੀਡਿਆ ਵਿਭਾਗ ਦੇ ਵਿਦਿਆਰਥੀਆਂ ਨਿਖੀਲਪ੍ਰੀਤ, ਅਰੁਣ, ਭੀਰਤ, ਕਰਣ, ਸ਼ਿਵਾਨੀ, ਦੀਕਸ਼ਾ, ਰਣਜੀਤ, ਸਤਨਾਮ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਸ਼੍ਰੀ ਚੋਪੜਾ ਨੇ ਇਸ ਸ਼ਾਨਦਾਰ ਨਤੀਜਿਆਂ ਲਈ ਕਾਲਜ ਮੈਨੇਜਮੈਂਟ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot