ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬੀ. ਸੀ. ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 26 June 2017

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬੀ. ਸੀ. ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ 26 ਜੂਨ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਬੀ. ਸੀ. ਏ. ਸਮੈਸਟਰ ਦੂਜੇ ਦਾ ਮਈ 2017 ਦਾ ਨਤੀਜਾ ਸ਼ਾਨਦਾਰ ਰਿਹਾ। ਕੁਮਾਰੀ ਸੁਰੀਨਾ ਨੇ 800 ਵਿਚੋਂ 596 ਅੰਕ ਲੈ ਕੇ ਯੂਨਿਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਸਥਾਨ ਬਣਾਇਆ। ਕੁਮਾਰੀ ਅੰਜਲੀ ਨੇ ਵੀ 596 ਅੰਕ ਲੈ ਕੇ ਯੂਨਿਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਸਥਾਨ ਬਣਾਇਆ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

No comments:

Post Top Ad

Your Ad Spot