ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਮਲਾਂ ਮਾਰੀਆਂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 24 June 2017

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਮਲਾਂ ਮਾਰੀਆਂ

ਜਲੰਧਰ 24 ਜੂਨ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਐਮ. ਐਸ. ਸੀ. ਫੈਸ਼ਨ ਡਿਜਾਇਨਿੰਗ ਚੋਥੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਮਲਾਂ ਮਾਰੀਆਂ। ਗੁਰੂ ਨਾਨਕ ਦੇਵ ਯੂਨਿਵਰਸਿਟੀ ਵਲੋਂ ਐਲਾਨੇ ਗਏ ਐਮ. ਐਸ. ਸੀ. ਫੈਸ਼ਨ ਡਿਜਾਇਨਿੰਗ ਚੋਥੇ ਸਮੈਸਟਰ ਦੇ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਕੁਮਾਰੀ ਰਾਜਦੀਪ ਕੋਰ ਨੇ 2200 ਵਿਚੋਂ   2049 ਨੰਬਰ ਲੈ ਕੇ ਯੂਨਿਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਕੁਮਾਰੀ ਰੇਨੂੰਕਾ ਨੇ 2033 ਨੰਬਰ ਅਤੇ ਕੁਮਾਰੀ ਰਾਜਦੀਪ ਨੇ 1984 ਅੰਕ  ਲੈ ਕੇ ਯੂਨਿਵਰਸਿਟੀ ਵਿਚ ਤੀਜਾ ਅਤੇ ਅਠਵਾਂ ਸਥਾਨ ਪ੍ਰਾਪਤ ਕਰਕੇ ਯੂਨਿਵਰਸਿਟੀ ਮੈਰਿਟ ਸੂਚੀ ਵਿਚ ਅਪਣੀ ਥਾਂ ਬਣਾਈ। ਕਾਲਜ ਦਾ ਨਤੀਜਾ ਵੀ ਸ਼ਤ ਪ੍ਰਤੀਸ਼ਤ ਰਿਹਾ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਦਸਿਆ ਕਿ ਇਹ ਪ੍ਰਾਪਤੀ ਉਹਨਾਂ ਦੀ ਸਖਤ ਮਿਹਨਤ ਸਦਕਾ ਹੀ ਹੈ।

No comments:

Post Top Ad

Your Ad Spot