ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦਾ ਡਿਪਲੋਮਾ ਇਨ ਸਟਿਚਿੰਗ ਐਂਡ ਟੇਲਰਿੰਗ ਸਮੈਸਟਰ ਦੂਜੇ ਦਾ ਨਤੀਜਾ ਰਿਹਾ ਬੇੱਹਦ ਸ਼ਾਨਦਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 24 August 2017

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦਾ ਡਿਪਲੋਮਾ ਇਨ ਸਟਿਚਿੰਗ ਐਂਡ ਟੇਲਰਿੰਗ ਸਮੈਸਟਰ ਦੂਜੇ ਦਾ ਨਤੀਜਾ ਰਿਹਾ ਬੇੱਹਦ ਸ਼ਾਨਦਾਰ

ਜਲੰਧਰ 24 ਅਗਸਤ (ਗੁਰਕੀਰਤ ਸਿੰਘ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਡਿਪਲੋਮਾ ਇਨ ਸਟਿਚਿੰਗ ਐਂਡ ਟੇਲਰਿੰਗ ਸਮੈਸਟਰ ਦੂਜੇ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਮਈ 2017 ਦਾ ਨਤੀਜਾ ਬੇੱਹਦ ਸ਼ਾਨਦਾਰ ਰਿਹਾ ਜਿਸ ਵਿਚ ਕੁਮਾਰੀ ਜੈ ਭਾਰਤੀ ਨੇ 500 ਵਿਚੋਂ 454 ਅੰਕ, ਕੁਮਾਰੀ ਜੋਤੀ ਨੇ 447, ਪਰਵੀਨ ਨਟ 447, ਜਸਵੀਰ ਕੌਰ ਨੇ 446, ਰਜਨੀ ਬਾਲਾ ਨੇ 433, ਸ਼ਰਨਜੀਤ ਕੌਰ 419 ਅੰਕ ਪ੍ਰਾਪਤ ਕਰਕੇ ਡਿਸਟਿੰਕਸ਼ਨ ਨਾਲ ਪੀ੍ਰਖਿਆ ਪਾਸ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।

No comments:

Post Top Ad

Your Ad Spot