ਮਾਤਾ ਸਵਰਨ ਕੌਰ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 17 September 2017

ਮਾਤਾ ਸਵਰਨ ਕੌਰ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ 17 ਸਤੰਬਰ (ਜਸਵਿੰਦਰ ਆਜ਼ਾਦ)- 'ਅਜੀਤ' ਉਪ-ਦਫ਼ਤਰ ਹੁਸ਼ਿਆਰਪੁਰ ਦੇ ਇੰਚਾਰਜ ਅਤੇ ਪ੍ਰਧਾਨ ਹੁਸ਼ਿਆਰਪੁਰ ਪੈ੍ਰੱਸ ਕਲੱਬ ਬਲਜਿੰਦਰਪਾਲ ਸਿੰਘ ਦੀ ਮਾਤਾ ਸਵਰਨ ਕੌਰ (84) ਪਤਨੀ ਸਵ: ਸਵਰਨ ਸਿੰਘ ਵਾਸੀ ਸਤੌਰ, ਜਿਨਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ। ਉਨਾਂ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਰੂ ਕਾ ਬਾਗ ਪਿੰਡ ਸਤੌਰ ਵਿਖੇ ਹੋਇਆ। ਇਸ ਮੌਕੇ ਭਾਈ ਪਿਆਰਾ ਸਿੰਘ ਮਿੱਠਾ ਟਿਵਾਣਾ ਵਾਲਿਆਂ ਨੇ ਵੈਰਾਗਮਈ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਮਾਤਾ ਸਵਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਅਦਾਰਾ 'ਅਜੀਤ' ਵਲੋਂ  ਨਿਊਜ਼ ਐਡੀਟਰ ਜਸਪ੍ਰੀਤ ਸਿੰਘ, ਵਿਕਾਸ ਸਚਦੇਵਾ ਨਿਊਜ਼ ਐਡੀਟਰ 'ਅਜੀਤ ਸਮਾਚਾਰ', ਰਾਮ ਮਲਹੋਤਰਾ ਇੰਚਾਰਜ ਸਬ-ਆਫਿਸ, ਉਪ ਸੰਪਾਦਕ ਜਗਜੀਤ ਸਿੰਘ ਡਮੁੰਡਾ, ਬਲਜੀਤ ਸਿੰਘ ਬੁੱਟਰ, ਸਤਵਿੰਦਰ ਸਿੰਘ, ਚਰਨਪਾਲ ਸਿੰਘ, ਹਰਜੀਤ ਸਿੰਘ, ਗਗਨਦੀਪ ਸਿੰਘ ਆਦਿ ਨੇ ਵੀ ਇਸ ਮੌਕੇ ਸ਼ਮੂਲੀਅਤ ਕੀਤੀ। ਇਸ ਮੌਕੇ ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਸੰਤ ਅਜੀਤ ਸਿੰਘ ਮਿੱਠਾ ਟਿਵਾਣਾ, ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਵਿਧਾਇਕਾ ਸ਼ਾਮਚੁਰਾਸੀ, ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ,  ਵਿਧਾਇਕ ਜੈ ਕ੍ਰਿਸ਼ਨ ਰੌੜੀ, ਦੇਸ ਰਾਜ ਸਿੰਘ ਧੁੱਗਾ ਸਾਬਕਾ ਵਿਧਾਇਕ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸੋ੍ਰਮਣੀ ਕਮੇਟੀ,  ਅਰਵਿੰਦਰ ਸਿੰਘ ਰਸੂਲਪੁਰ, ਜਤਿੰਦਰ ਸਿੰਘ ਲਾਲੀ ਬਾਜਵਾ, ਹਰਚਰਨਜੀਤ ਸਿੰਘ ਧਾਮੀ ਦਲ ਖਾਲਸਾ, ਅਜਵਿੰਦਰ ਸਿੰਘ ਪ੍ਰਧਾਨ ਸਿੱਖ ਵੈਲਫੇਅਰ ਸੁਸਾਇਟੀ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ,  ਸਿਵਲ ਸਰਜਨ ਨਵਾਂਸ਼ਹਿਰ ਡਾ: ਅਜੇ ਬੱਗਾ, ਡਾ: ਰਵਜੋਤ ਸਿੰਘ, ਗੁਰਮੀਤ ਸਿੰਘ ਸਾਬਕਾ ਬੀ.ਡੀ.ਪੀ.ਓ., ਸਰਬਜੋਤ ਸਿੰਘ ਸਾਬੀ, ਰਣਵੀਰ ਸਿੰਘ ਦਲ ਖਾਲਸਾ, ਅਮਰਜੀਤ ਸਿੰਘ ਚੌਹਾਨ, ਡਾ: ਅਰਵਿੰਦਰ ਕੁਮਾਰ, ਡਾ: ਅਵਤਾਰ ਸਿੰਘ ਸੂਚ, ਅਮਰਜੀਤ ਸਿੰਘ ਡੀ.ਆਈ.ਜੀ., ਹਰਬੰਸ ਸਿੰਘ ਮੰਝਪੁਰ, ਸਤਵਿੰਦਰਪਾਲ ਸਿੰਘ ਰਮਦਾਸਪੁਰ, ਅਵਤਾਰ ਸਿੰਘ ਜੌਹਲ, ਪਰਮਿੰਦਰ ਸਿੰਘ ਪੰਨੂੰ, ਐਡਵੋਕੇਟ ਇੰਦਰਪਾਲ ਸਿੰਘ ਧੰਨਾ, ਐਡਵੋਕੇਟ ਮਨੋਜ ਸ਼ਰਮਾ, ਰਜਨੀਸ਼ ਟੰਡਨ, ਭਗਵਾਨ ਸਿੰਘ ਚੌਹਾਨ, ਕਰਮਵੀਰ ਸਿੰਘ ਘੁੰਮਣ, ਮਨਦੀਪ ਸਿੰਘ ਗਿੱਲ ਐਮ.ਡੀ. ਵੁੱਡਲੈਂਡ ਸਕੂਲ, ਕੁਲਰਾਜ ਸਿੰਘ ਰੇਂਜ਼ ਅਫ਼ਸਰ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ, ਪ੍ਰੋ: ਪ੍ਰਿਤਪਾਲ ਸਿੰਘ ਮਹਿਰੋਕ, ਸੁਰਿੰਦਰਪਾਲ ਸਿੰਘ ਸੰਧੂ, ਮਾ: ਕੁਲਵਿੰਦਰ ਸਿੰਘ ਜੰਡਾ, ਅਮਰਜੀਤ ਸਿੰਘ ਢਾਡੇਕਟਵਾਲ, ਗੁਲਸ਼ਨ ਰਾਏ ਮੌਂਟੀ ਪਾਸੀ, ਰਾਣਾ ਰਣਵੀਰ ਸਿੰਘ, ਹਰਜਾਪ ਸਿੰਘ ਮੱਖਣ, ਐਡਵੋਕੇਟ ਰਘੁਵੀਰ ਸਿੰਘ ਟੇਰਕਿਆਣਾ, ਹਰਜੀਤ ਸਿੰਘ ਮਠਾਰੂ, ਸੁਰਜੀਤ ਸਿੰਘ ਅਣਖੀ, ਐਸ.ਗੁਰਦੀਪ, ਕੌਂਸਲਰ ਸੰਤੋਖ ਸਿੰਘ ਔਜਲਾ, ਕੁਲ ਆਜ਼ਾਦ ਸਿੰਘ ਖੱਖ, ਬਰਿੰਦਰ ਸਿੰਘ ਪਰਮਾਰ, ਕੁਲਵੰਤ ਸਿੰਘ ਸੈਣੀ, ਮਨਮੋਹਨ ਸਿੰਘ ਕਪੂਰ, ਡਾ: ਦਲਜੀਤ ਸਿੰਘ ਖੇਲਾ, ਗੁਰਨਾਮ ਸਿੰਘ ਸਿੰਗੜੀਵਾਲਾ, ਕਾਮਰੇਡ ਕੁਲਦੀਪ ਸਿੰਘ, ਕਾਮਰੇਡ ਹਰਮੇਸ਼ ਸਿੰਘ, ਡਾ: ਸਲੇਸ਼, ਸੁਰਿੰਦਰ ਸਿੰਘ ਸਤੌਰ, ਸਰਪੰਚ ਗੁਰਮੀਤ ਸਿੰਘ ਬਾਗਪੁਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਹਾਜ਼ਰ ਸੀ।

No comments:

Post Top Ad

Your Ad Spot