ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਵਿਸ਼ਵ ਸ਼ਾਂਤੀ ਦਿਵਸ ਵਜੋਂ ਮਨਾਇਆ ਗਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 29 September 2017

ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਵਿਸ਼ਵ ਸ਼ਾਂਤੀ ਦਿਵਸ ਵਜੋਂ ਮਨਾਇਆ ਗਿਆ

ਜਲੰਧਰ 28 ਸਤੰਬਰ (ਜਸਵਿੰਦਰ ਆਜ਼ਾਦ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਵਿਸ਼ਵ ਸ਼ਾਂਤੀ ਦਿਵਸ ਵੱਜੋਂ ਮਨਾਇਆ ਗਿਆ। ਜਿਸ ਦੀ ਅਗਵਾਈ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਨੇ ਕੀਤੀ। ਇਸ ਮੌਕੇ ਕਰਵਾਏ ਗਏ ਪੇਂਟਿੰਗ ਅਤੇ ਰੰਗੋਲੀ ਮੁਕਾਬਲੇ ਵਿੱਚ  ਵਿਦਿਆਰਥੀਆਂ ਵੱਲੋਂ, ਕਵਿਤਾ ਅਤੇ ਭਾਸ਼ਣ ਮੁਕਾਬਲੇ ਵਿੱਚ  ਅਧਿਆਪਕਾਂ  ਵੱਲੋਂ ਸ਼ਮੂਲੀਅਤ ਕੀਤੀ ਗਈ। ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਆਏ ਵਿਦਿਆਰਥੀਆਂ ਦੀ ਹੌਂਸਲਾਫਜ਼ਾਈ ਲਈ ਇਨਾਮ ਵੰਡੇ ਗਏ । ਇਸ ਮੌਕੇ ਸਕੂਲ ਵਿੱਚ ਪੌਦੇ ਵੀ ਲਗਾਏ ਗਏ।

No comments:

Post Top Ad

Your Ad Spot