ਨੌਜਵਾਨ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 11 October 2017

ਨੌਜਵਾਨ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਜਲੰਧਰ 11 ਅਕਤੂਬਰ (ਦਲਵੀਰ ਸਿੰਘ)- ਥਾਣਾ ਪਤਾਰਾ ਦੇ ਮੁੱਖ ਅਫਸਰ ਐਸ. ਅਈ. ਸਤਪਾਲ ਸਿੱਧੂ ਦੀ ਨਿਗਰਾਨੀ ਹੇਠ ਏ. ਐਸ. ਆਈ. ਆਤਮਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਨਾਕਾਬੰਦੀ ਦੌਰਾਨ ਨਹਿਰ ਤੱਲ੍ਹਣ ਤੋਂ ਇਕ ਨੌਜਵਾਨ ਨੂੰ ਰੋਕ ਕੇ ਉਸ ਦਾ ਨਾਂ ਪਤਾ ਪੁੱਛਿਆ ਜਿਸ ਨੇ ਆਪਣਾ ਨਾਂ ਜਸਪਾਲ ਪੁੱਤਰ ਲਹਿੰਬਰ ਵਾਸੀ ਨਕੋਦਰ ਜਲੰਧਰ ਦੱਸਿਆ। ਉਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਸ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

No comments:

Post Top Ad

Your Ad Spot