ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਵਲੋਂ ਪੰਜਾਬੀ ਸਪਤਾਹ ਮਨਾਇਆ ਗਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 8 November 2017

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਵਲੋਂ ਪੰਜਾਬੀ ਸਪਤਾਹ ਮਨਾਇਆ ਗਿਆ

ਜਲੰਧਰ 8 ਨਵੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਪੰਜਾਬੀ ਵਿਭਾਗ ਦੀ ਅੰਮ੍ਰਿਤਾ ਪ੍ਰੀਤਮ ਸਾਹਿੱਤ ਸਭਾ ਵਲੋਂ ਪੰਜਾਬੀ ਸਪਤਾਹ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਕੀਤੀ। ਇਸ ਸਪਤਾਹ ਵਿਚ ਅਨੇਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਪੰਜਾਬੀ ਵਿਭਾਗ ਦੇ ਮੁਖੀ ਸ਼੍ਰੀਮਤੀ ਦਵਿੰਦਰ ਜੌਹਲ ਨੇ ”ਅੰਮ੍ਰਿਤਾ ਪ੍ਰੀਤਮ ਦੀ ਪੰਜਾਬੀ ਸਾਹਿਤ ਨੂੰ ਦੇਣ" ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅੰਮ੍ਰਿਤਾ ਪ੍ਰੀਤਮ ਸਾੱਹਿਤ ਸਭਾ ਦੇ ਇੰਚਾਰਜ ਸ਼੍ਰੀਮਤੀ ਸੁਰਿੰਦਰ ਕੌਰ ਨਰੂਲਾ ਨੇ ਮਾਤਭਾਸ਼ਾ ਦਾ ਜੀਵਨ ਵਿਚ ਮੱਹਤਵ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਇਸ ਆਯੋਜਨ ਵਿਚ ਵਿਭਿੰਨ ਗਤੀਵਿਧੀਆਂ ਕਵਿਤਾਂ ਉਚਾਰਣ, ਭਾਸ਼ਣ ਮੁਕਾਬਲਾ ਅਤੇ ਕੁਇਜ ਕਰਵਾਈਆਂ ਗਈਆਂ।

No comments:

Post Top Ad

Your Ad Spot