ਸੇਂਟ ਸੋਲਜਰ ਵਿਦਿਆਰਥੀਆਂ ਨੇ ਗੁਰੂ ਦਾ ਗੁਣਗਾਨ ਕਰਦੇ ਹੋਏ ਮਨਾਇਆ ਪ੍ਰਕਾਸ਼ ਪੁਰਬ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 4 November 2017

ਸੇਂਟ ਸੋਲਜਰ ਵਿਦਿਆਰਥੀਆਂ ਨੇ ਗੁਰੂ ਦਾ ਗੁਣਗਾਨ ਕਰਦੇ ਹੋਏ ਮਨਾਇਆ ਪ੍ਰਕਾਸ਼ ਪੁਰਬ

ਜਲੰਧਰ 4 ਨਵੰਬਰ (ਜਸਵਿੰਦਰ ਆਜ਼ਾਦ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਨੰਗਲ ਕਰਾਰ ਖਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਅਤੇ ਸਿਲਵਰ ਕੁੰਜ ਕਲੋਨੀ ਵਿੱਚ ਸ਼ਬਦ ਕੀਰਤਨ ਕਰਵਾ ਮਨਾਇਆ ਗਿਆ ਜਿਸ ਵਿੱਚ ਸਕੂਲ ਦੇ ਸਭ ਸਟਾਫ ਮੈਂਬਰਸ, ਵਿਦਿਆਰਥੀਆਂ ਨੇ ਭਾਗ ਲਿਆ। ਸਭ ਨੇ ਮਿਲਕੇ ਪਾਠ ਦਾ ਉਚਾਰਣ ਕੀਤਾ ਅਤੇ ਗੁਰੂ ਜੀ ਵਲੋਂ ਦਿੱਤੀ ਗਈ ਸਿੱਖਿਆ ਦੇ ਬਾਰੇ ਵਿੱਚ ਜਾਣਿਆ। ਵਿਦਿਆਰਥੀਆਂ ਵਲੋਂ ਗੁਰੂ ਦਾ ਗੁਣਗਾਨ ਕਰਦੇ ਹੋਏ ਸ਼ਬਦ ਕੀਰਤਨ ਕੀਤਾ ਗਿਆ। ਵਿਦਿਆਰਥੀਆਂ ਨੇ ਬੋਲੇ ਸੌ ਨਿਹਾਲ, ਸੱਤਸ਼੍ਰੀ ਅਕਾਲ ਦੇ ਜੈਕਾਰਿਆਂ ਦੇ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਭ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਗੁਰੂ ਦਾ ਲੰਗਰ ਤਿਆਰ ਕਰ ਸਭ ਨੂੰ ਛਕਾਇਆ ਗਿਆ।

No comments:

Post Top Ad

Your Ad Spot