ਇੰਟਰ ਜ਼ੋਨਲ ਯੂਥਫੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਣ ਵਾਲੇ ਸੇਂਟ ਸੋਲਜਰ ਵਿਦਿਆਰਥੀ ਸਨਮਾਨਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 16 November 2017

ਇੰਟਰ ਜ਼ੋਨਲ ਯੂਥਫੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਣ ਵਾਲੇ ਸੇਂਟ ਸੋਲਜਰ ਵਿਦਿਆਰਥੀ ਸਨਮਾਨਿਤ

ਜਲੰਧਰ 16 ਨਵੰਬਰ (ਗੁਰਕੀਰਤ ਸਿੰਘ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਵਲੋਂ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਕੀਤਾ ਗਿਆ ਜਿਸ ਵਿੱਚ ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪਵਾ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਕਲਾਸਕਿਲ ਡਾਂਸ ਵਿੱਚ ਰਿੱਤੂ ਸਹੋਤਾ ਨੇ ਪਹਿਲਾ, ਰੰਗੋਲੀ ਵਿੱਚ ਸ਼ਿਵਾਨੀ ਨੇ ਤੀਸਰਾ, ਕਲਾਸਿਕਲ ਵੋਕਲ ਵਿੱਚ ਗੁਰਪ੍ਰੀਤ ਸਿੰਘ ਨੇ ਤੀਸਰਾ ਅਤੇ ਵੈਸਟਰਨ ਵੋਕਲ ਗਰੁੱਪ ਵਿੱਚ ਕਿਰਣਦੀਪ ਕੌਰ, ਕਨਿਕਾ, ਵਰਿੰਦਰਜੀਤ ਕੌਰ, ਸਤਵਿੰਦਰ ਕੌਰ, ਰਿਤੀਕਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਚੇਅਰਮੈਨ ਸ਼੍ਰੀ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਚੋਪੜਾ ਨੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਲੇ ਕਲਚਰਲ ਕੋਆਡਿਨੇਟਰ ਈ.ਆਰ ਹਰਜੀਤ ਸਿੰਘ, ਮਿਊਜਿਕ ਟੀਚਰ ਪੀ ਸੀ ਰਾਉਤ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਪ੍ਰੋ.ਮਨਹਰ ਅਰੋੜਾ, ਇੰਜੀਨਿਅਰਿੰਗ ਕਾਲਜ ਪ੍ਰਿੰਸੀਪਲ ਡਾ.ਗੁਰਪ੍ਰੀਤ ਸਿੰਘ ਸੈਣੀ ਵੀ ਮੌਜੂਦ ਰਹੇ।

No comments:

Post Top Ad

Your Ad Spot