ਸਰਕਾਰੀ ਐਲੀਮੈਂਟਰੀ ਸਕੂਲ ਦੇ ਛੋਟੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 13 December 2017

ਸਰਕਾਰੀ ਐਲੀਮੈਂਟਰੀ ਸਕੂਲ ਦੇ ਛੋਟੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ

ਗਰਮ ਕੱਪੜੇ ਵੰਡਣ ਸਮੇਂ ਹਰਮਨਦੀਪ ਸਿੰਘ, ਸੁਖਦੇਵ ਸਿੰਘ ਪੰਚ, ਕਰਮਜੀਤ ਸਿੰਘ ਨਾਲ ਮੁੱਖ ਅਧਿਆਪਕ ਨਿਸ਼ਾਨ ਸਿੰਘ ’ਤੇ ਹੋਰ।
ਜੰਡਿਆਲਾ ਗੁਰੂ 12 ਦਸੰਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਮਹਿਤਾ ਚੌਕ ਵਿਖੇ ਸਮਾਜ ਸੇਵੀ ਹਰਮਨਦੀਪ ਸਿੰਘ, ਕਰਮਜੀਤ ਸਿੰਘ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ ਪੰਚ ਮਹਿਤਾ ਵੱਲੋਂ ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਛੋਟੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ।ਇਸ ਮੌਕੇ ਮੁੱਖ ਅਧਿਆਪਕ ਨਿਸ਼ਾਨ ਸਿੰਘ, ਮੈਡਮ ਪਰਵਿੰਦਰ ਕੌਰ, ਮੈਡਮ ਗਗਨਦੀਪ ਕੌਰ, ਮਾਸਟਰ ਬਲਜਿੰਦਰ ਸਿੰਘ ਆਦਿ ਹਾਜਰ ਸਨ।

No comments:

Post Top Ad

Your Ad Spot