ਪ੍ਰੇਮਚੰਦ ਮਾਰਕੰਡਾ ਐਸ.ਡੀ ਕਾਲਜ ਫਾਰ ਵੂਮੈਨ ਜਲੰਧਰ ਦਾ ਬੀ.ਐਸ.ਸੀ ਫੈਸ਼ਨ ਡਿਜਾਈਨਿੰਗ ਸਮੈਸਟਰ ਤੀਜਾ ਦਾ ਸ਼ਾਨਦਾਰ ਨਤੀਜਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 31 March 2018

ਪ੍ਰੇਮਚੰਦ ਮਾਰਕੰਡਾ ਐਸ.ਡੀ ਕਾਲਜ ਫਾਰ ਵੂਮੈਨ ਜਲੰਧਰ ਦਾ ਬੀ.ਐਸ.ਸੀ ਫੈਸ਼ਨ ਡਿਜਾਈਨਿੰਗ ਸਮੈਸਟਰ ਤੀਜਾ ਦਾ ਸ਼ਾਨਦਾਰ ਨਤੀਜਾ

ਜਲੰਧਰ 31 ਮਾਰਚ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ.ਡੀ ਕਾਲਜ ਫਾਰ ਵੂਮੈਨ ਜਲੰਧਰ ਦਾ ਬੀ.ਐਸ.ਸੀ ਫੈਸ਼ਨ ਡਿਜਾਈਨਿੰਗ  ਸਮੈਸਟਰ ਤੀਜਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਦਿਸੰਬਰ 2017 ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਕਾਲਜ ਦੇ ਸ਼ਾਨਦਾਰ ਨਤੀਜਾਆਂ ਦੀ ਪਰੰਪਰਾ ਨੂੰ ਕਾਇਮ ਰਖੱਦੇ ਹੌਏ ਕੁਮਾਰੀ ਸਿਮਰਜੀਤ ਕੋਰ 444 ਅੰਕ ਪ੍ਰਾਪਤ ਕਰਕੇ ਯੂਨਿਵਰਸਿਟੀ ਵਿਚੱ ਚੋਥੇ ਸਥਾਨ ਤੇ ਰਹੀ ਅਤੇ ਕੁਮਾਰੀ ਗੀਤਾਂਜਲੀ ਨੇ 437 ਅੰਕ ਪ੍ਰਪਾਤ ਕਰਕੇ ਯੂਨੀਵਰਸਿਟੀ ਵਿਚੋ ਨੋਵਾਂ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਉਹਨਾਂ ਨੂੰ ਵਧਾਈ ਦਿੱਤੀ।

No comments:

Post Top Ad

Your Ad Spot