ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼। - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 16 March 2018

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼।

ਅੰਮ੍ਰਿਤਸਰ, ਜੰਡਿਆਲਾ ਗੁ੍ਰੂ 16 ਮਾਰਚ (ਕੰਵਲਜੀਤ ਸਿੰਘ-ਪਰਗਟ ਸਿੰਘ)-ਜ਼ਿਲਾਂ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਕਿ ਜ਼ਿਲਾਂ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ,ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨਾਂ'ਤੇ ਲਾਗੂ ਨਹੀ ਹੋਵੇਗਾ। ਜਿਨਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਈ 2018 ਤੱਕ ਲਾਗੂ ਰਹੇਗਾ।

No comments:

Post Top Ad

Your Ad Spot