ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦਾ ਪੀ. ਜੀ. ਡਿਪਲੋਮਾ ਇਨ ਗਾਰਮੈਂਟ ਕੰਸਟਰਕਸ਼ਨ ਐਂਡ ਫੈਸ਼ਨ ਡਿਜਾਇਨਿੰਗ ਦਾ ਦਸਬੰਰ 2017 ਦਾ ਨਤੀਜਾ ਵਧੀਆ ਰਿਹਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 25 April 2018

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦਾ ਪੀ. ਜੀ. ਡਿਪਲੋਮਾ ਇਨ ਗਾਰਮੈਂਟ ਕੰਸਟਰਕਸ਼ਨ ਐਂਡ ਫੈਸ਼ਨ ਡਿਜਾਇਨਿੰਗ ਦਾ ਦਸਬੰਰ 2017 ਦਾ ਨਤੀਜਾ ਵਧੀਆ ਰਿਹਾ

ਜਲੰਧਰ 24 ਅਪ੍ਰੈਲ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਪੀ. ਜੀ. ਡਿਪਲੋਮਾ ਇਨ ਗਾਰਮੈਂਟ ਕੰਸਟਰਕਸ਼ਨ ਐਂਡ ਫੈਸ਼ਨ ਡਿਜਾਇਨਿੰਗ ਸਮੈਸਟਰ ਪਹਿਲੇ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਦਸਬੰਰ 2017 ਦਾ ਨਤੀਜਾ ਵਧੀਆ ਰਿਹਾ । ਜਿਸ ਵਿਚ ਕੁਮਾਰੀ ਸੋਨਾਲੀ ਅਰੋੜਾ 350 ਵਿਚੋਂ 326 ਅੰਕ ਲੈ ਕੇ ਕਾਲਜ ਵਿਚ ਪਹਿਲੇ ਸਥਾਨ ਤੇ ਰਹੀ ਅਤੇ ਕੁਮਾਰੀ ਪੂਜਾ ਵਰਮਾ ਨੇ 319 ਅੰਕ ਲੈ ਕੇ ਕਾਲਜ ਵਿਚ ਦੂਜੇ ਸਥਾਨ ਤੇ ਰਹੀ । ਪ੍ਰਿ੍ਰੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

No comments:

Post Top Ad

Your Ad Spot