ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬੀ. ਏ. ਸਮੈਸਟਰ ਪੰਜਵੇਂ ਦਾ ਨਤੀਜਾ ਅਤਿੰਅਤ ਸ਼ਾਨਦਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 30 April 2018

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬੀ. ਏ. ਸਮੈਸਟਰ ਪੰਜਵੇਂ ਦਾ ਨਤੀਜਾ ਅਤਿੰਅਤ ਸ਼ਾਨਦਾਰ

ਜਲੰਧਰ 30 ਅਪ੍ਰੈਲ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਬੀ. ਏ. ਸਮੈਸਟਰ ਪੰਜਵੇਂ ਦਾ ਦਸੰਬਰ - 2017 ਦਾ ਨਤੀਜਾ ਅਤਿੰਅਤ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਦਿਵਿਆ ਨੇ 400 ਵਿਚੋਂ 329 ਅੰਕ ਲੈ ਕੇ ਕਾਲਜ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਕੁਮਾਰੀ ਮੋਨਿਕਾ ਵਿਰਦੀ ਨੇ 400 ਵਿਚੋਂ 309 ਅੰਕ ਲੈ ਕੇ ਕਾਲਜ ਵਿਚ ਦੂਜਾ ਸਥਾਨ ਹਾਸਿਲ ਕੀਤਾ। ਕੁੁਮਾਰੀ ਅਲੀਸ਼ਾ ਕੌਚਰ 294 ਅੰਕ ਲੈ ਕੇ ਤੀਜੇ ਅਤੇ ਕੁਮਾਰੀ ਮੋਨਿਕਾ 293 ਅੰਕ ਲੈ ਕੇ ਚੌਥੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

No comments:

Post Top Ad

Your Ad Spot