ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦੇ ਡਿਪਲੋਮਾ ਇਨ ਸਟਿਚਿੰਗ ਐਂਡ ਟੇਲਰਿੰਗ ਵਿੱਚ ਕੁਮਾਰੀ ਇੰਦਰਪ੍ਰੀਤ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚ ਸਤਵੇਂ ਸਥਾਨ ਤੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 16 April 2018

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦੇ ਡਿਪਲੋਮਾ ਇਨ ਸਟਿਚਿੰਗ ਐਂਡ ਟੇਲਰਿੰਗ ਵਿੱਚ ਕੁਮਾਰੀ ਇੰਦਰਪ੍ਰੀਤ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚ ਸਤਵੇਂ ਸਥਾਨ ਤੇ

ਜਲੰਧਰ 16 ਅਪ੍ਰੈਲ (ਜਸਵਿੰਦਰ ਆਜ਼ਾਦ)- ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਡਿਪਲੋਮਾ ਇਨ ਸਟਿਚਿੰਗ ਐਂਡ ਟੇਲਰਿੰਗ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਦਸੰਬਰ  2017 ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਇੰਦਰਪ੍ਰੀਤ ਕੋਰ ਨੇ ਯੂਨਿਵਰਸਿਟੀ ਵਿੱਚ ਸੱਤਵਾਂ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਵਰਨਣਯੋਗ ਹੈ ਕਿ ਅਜਿਹੇ ਡਿਪਲੋਮੇ ਵਿਦਿਆਰਥਣਾਂ ਨੂੰ ਆਪਣੇ ਪੈਰਾਂ ਤੇ ਖੜੇ ਹੋਣ ਦੇ ਯੋਗ ਬਣਾਉਂਦੇ ਹਨ।

No comments:

Post Top Ad

Your Ad Spot